Jeremiah 52:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂ ਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।