Jeremiah 52:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਦੇ ਰਾਜ ਦੇ ਤੇਈਵੇਂ ਵਰ੍ਹੇ ਵਿੱਚ ਨਬੂਜ਼ਰਦਾਨ ਨੇ ਯਹੂਦਾਹ ਦੇ 745 ਬੰਦਿਆਂ ਨੂੰ ਬੰਦੀ ਬਣਾਇਆ। ਨਬੂਜ਼ਰਦਾਨ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ। ਕੁਲ ਮਿਲਾ ਕੇ 4,600 ਬੰਦੇ ਬੰਦੀ ਬਣਾਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।