Jeremiah 52:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਵੀਲ-ਮਰੋਦਕ ਨੇ ਯੇਹੋਇਚਿਨ ਨਾਲ ਖਾਸ ਮਿਹਰਬਾਨੀ ਨਾਲ ਗੱਲ ਕੀਤੀ। ਉਸ ਨੇ ਯੇਹੋਇਚਿਨ ਨੂੰ ਉਨ੍ਹਾਂ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਇੱਜ਼ਤ ਦਾ ਰੁਤਬਾ ਦਿੱਤਾ ਜਿਹੜੇ ਉਸ ਵੇਲੇ ਉਸ ਨਾਲ ਬਾਬਲ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ