Jeremiah 52:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੇਹੋਇਚਿਨ ਨੇ ਆਪਣੇ ਕੈਦ ਵਾਲੇ ਵਸਤਰ ਉਤਾਰ ਦਿੱਤੇ। ਆਪਣੀ ਬਾਕੀ ਦੀ ਉਮਰ ਵਿੱਚ ਉਸ ਨੇ ਰਾਜੇ ਨਾਲ ਮਿਲਕੇ ਭੋਜਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ