Jeremiah 52:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਬਾਬਲ ਦੀ ਫ਼ੌਜ ਨੇ ਯਰੂਸ਼ਲਮ ਉੱਤੇ ਧਾਵਾ ਬੋਲ ਦਿੱਤਾ। ਯਰੂਸ਼ਲਮ ਦੇ ਫ਼ੌਜੀ ਭੱਜ ਗਏ। ਉਹ ਰਾਤ ਵੇਲੇ ਸ਼ਹਿਰ ’ਚੋਂ ਨਿਕਲ ਗਏ। ਉਹ ਦੋ ਕੰਧਾਂ ਵਿੱਚਕਾਰਲੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਗਏ। ਦਰਵਾਜ਼ਾ ਰਾਜੇ ਦੇ ਬਾਗ਼ ਨੇੜੇ ਸੀ। ਭਾਵੇਂ ਬਾਬਲ ਦੀ ਫ਼ੌਜ ਨੇ ਸ਼ਹਿਰ ਦੁਆਲੇ ਘੇਰਾ ਪਾਇਆ ਹੋਇਆ ਸੀ ਪਰ ਯਰੂਸ਼ਲਮ ਦੇ ਫ਼ੌਜੀ ਤਾਂ ਵੀ ਭੱਜ ਗਏ। ਉਹ ਮਾਰੂਬਲ ਵੱਲ ਦੌੜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਹਿਰ ਤੋੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਓਹ ਮਦਾਨ ਦੇ ਰਾਹ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ