Jeremiah 52:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਨੂੰ ਫ਼ੜ ਲਿਆ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਰਿਬਲਾਹ ਸ਼ਹਿਰ ਲੈ ਗਏ। ਰਿਬਲਾਹ ਹਮਾਬ ਦੀ ਧਰਤੀ ਉੱਤੇ ਹੈ। ਰਿਬਲਾਹ ਵਿਖੇ ਬਾਬਲ ਦੇ ਰਾਜੇ ਨੇ ਰਾਜੇ ਸਿਦਕੀਯਾਹ ਬਾਰੇ ਆਪਣਾ ਨਿਆਂ ਸੁਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ