Jeremiah 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਘਰ ਹੋਰਨਾਂ ਲੋਕਾਂ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੀਆਂ ਪਤਨੀਆਂ ਹੋਰਨਾਂ ਲੋਕਾਂ ਨੂੰ ਦੇ ਦਿੱਤੀਆਂ ਜਾਣਗੀਆਂ। ਮੈਂ ਆਪਣੇ ਹੱਥ ਚੁਕੱਗਾ ਅਤੇ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।