Jeremiah 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ!
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।