Jeremiah 6:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਤੁਸੀਂ ਸਮੂਹ ਕੌਮਾਂ ਦੇ ਲੋਕੋ ਸੁਣੋ! ਉਨ੍ਹਾਂ ਦੇਸ਼ਾਂ ਦੇ ਤੁਸੀਂ ਲੋਕੋ, ਧਿਆਨ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਕੌਮੋ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਓਹਨਾਂ ਉੱਤੇ ਕੀ ਹੋਣ ਵਾਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।