Jeremiah 6:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਲੋਕੋ, ਇਸ ਨੂੰ ਸੁਣੋ। ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ। ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ। ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਤੀ, ਸੁਣ! ਮੈਂ ਏਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਓਹਨਾਂ ਦੇ ਵਿਚਾਰਾਂ ਦਾ ਫਲ ਹੈ, ਓਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਓਹਨਾਂ ਨੇ ਰੱਦ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।