Jeremiah 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ ਆਖਦਾ ਹੈ: “ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।