Jeremiah 6:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਾਂ ਉਸ ਫ਼ੌਜ ਦੀ ਖਬਰ ਸੁਣੀ ਹੈ। ਅਸੀਂ ਆਪਣੀਆਂ ਮੁਸੀਬਤਾਂ ਅੰਦਰ ਘਿਰੇ ਹੋਏ ਮਹਿਸੂਸ ਕਰਦੇ ਹਾਂ। ਅਸੀਂ ਡਰ ਕਾਰਣ ਬੇਸਹਾਰਾ ਹਾਂ। ਅਸੀਂ ਉਸ ਔਰਤ ਵਰਗੇ ਹਾਂ, ਜਿਹੜੀ ਬਾਲਕ ਨੂੰ ਜੰਮ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਤੀਵੀਂ ਨੂੰ ਪੀੜਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।