Jeremiah 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ। ਉਹ ਉਸ ਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ। ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਜੜੀ ਆਪਣੇ ਇੱਜੜਾਂ ਸਣੇ ਉਹ ਦੇ ਕੋਲ ਆਉਣਗੇ, ਓਹ ਉਸ ਦੇ ਵਿਰੁੱਧ ਆਲੇ ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।