Jeremiah 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕਰੋ, ਜਿਹੜੇ ਆਪਣੀ ਧਰਤੀ ਉੱਤੇ ਬਚ ਗਏ ਸਨ। ਉਨ੍ਹਾਂ ਨੂੰ ਓਸੇ ਤਰ੍ਹਾਂ ਇਕੱਠਿਆਂ ਕਰੋ ਜਿਵੇਂ ਤੁਸੀਂ ਅੰਗੂਰੀ ਵੇਲ ਤੋਂ ਬਚੇ-ਖੁਚੇ ਅੰਗੂਰ ਤੋਂੜਦੇ ਹੋ। ਹਰ ਵੇਲ ਦੀ ਜਾਂਚ ਕਰੋ ਜਿਵੇਂ ਕਾਮਾ ਹਰ ਵੇਲ ਦੀ ਜਾਂਚ ਕਰਦਾ ਹੈ, ਜਦੋਂ ਉਹ ਅੰਗੂਰ ਤੋੜਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਇਸਰਾਏਲ ਦੀ ਰਹਿੰਦ ਖੂੰਧ ਨੂੰ ਅੰਗੂਰ ਵਾਂਙੁ ਉੱਕਾ ਹੀ ਚੁਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਙੁ ਟਹਿਣੀਆਂ ਉੱਤੇ ਫੇਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।