Jeremiah 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਏਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।