Jeremiah 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੁਸੀਂ ਉਸ ਅਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!