Jeremiah 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਓਹ ਮੈਂ ਹਾਂ ਜਿਹ ਨੂੰ ਓਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਓਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?