Jeremiah 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।