Jeremiah 7:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਓਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਓਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਓਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵੱਧੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।