Jeremiah 7:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਓਹਨਾਂ ਆਪਣੀ ਧੋਣ ਅਕੜਾਈ ਅਤੇ ਆਪਣੇ ਪਿਉ ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।