Jeremiah 7:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਵੱਸਣ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ