Jeremiah 7:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਉਨ੍ਹਾਂ ਨੇ ਆਪਣੇ ਬੁੱਤ ਸਥਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਬੁੱਤ ਸਥਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ ‘ਨਾਪਾਕ’ ਕਰ ਦਿੱਤਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਓਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ