Jeremiah 7:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਓਹਨਾਂ ਨੂੰ ਕੋਈ ਨਾ ਡਰਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।