Jeremiah 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਏਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!