Jeremiah 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁਖ ਨਾ ਦਿਓ ਅਤੇ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦਿਓਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ