Jeremiah 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਨ੍ਹਾਂ ਤੋਂ ਕੁਝ ਲਾਭ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ