Jeremiah 7:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਜਾਓਗੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?