Jeremiah 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਪਾਤਸ਼ਾਹਾਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਓਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।