Jeremiah 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।