Jeremiah 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਓਹ ਆਉਂਦੇ ਹਨ, ਓਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।