Jeremiah 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਲੋਕ ਆਖਦੇ ਨੇ, “ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਫ਼ਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।