Jeremiah 8:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫ਼ੜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ।