Jeremiah 9:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ