Jeremiah 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, “ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ