Jeremiah 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀ ਆਖਦੇ ਨੇ, ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ ਵੈਣ ਪਾਉਣ ਲਈ ਆਉਣ ਦਿਓ। ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।