Jeremiah 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀਓ ਔਰਤੋਂ, ਹੁਣ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਯਹੋਵਾਹ ਦੇ ਮੂੰਹ ਤੋਂ ਨਿਕਲਦੇ ਸ਼ਬਦਾਂ ਨੂੰ ਸੁਣ ਲਵੋ! ਯਹੋਵਾਹ ਆਖਦਾ ਹੈ, “ਆਪਣੀਆਂ ਧੀਆਂ ਨੂੰ ਸਿੱਖਾਉ ਕਿ ਉੱਚੀ ਰੋਣਾ ਹੈ ਜਿਵੇਂ ਹਰ ਔਰਤ ਨੂੰ ਇਹ ਅਲਾਹੁਣੀ ਸਿੱਖਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!