Jeremiah 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ