Jeremiah 9:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਪਣੇ ਗੁਆਂਢੀ ਦੀ ਨਿਗਰਾਨੀ ਕਰੋ! ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ! ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ। ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।