Jeremiah 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,