Jeremiah 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਤਾਵਾਂਗਾ ਅਤੇ ਓਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?