Jeremiah 9:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।