Job 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ ਕਿ ਬਲਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਦੇ ਕੋਲ ਚੁਗ ਰਹੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।