Job 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਸਬਾ ਦੇ ਲੋਕ ਉਨ੍ਹਾਂ ਦੇ ਉੱਤੇ ਆ ਪਏ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਰ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇੱਕਲਾ ਬਚਿਆ ਹਾਂ ਭਈ ਤੈਨੂੰ ਦੱਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”