Job 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵੀ ਅਜੇ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲਗਾ ਕਿ ਤੇਰੇ ਪੁੱਤ੍ਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈ ਪੀਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,