Job 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੱਯੂਬ ਉੱਠਿਆ, ਆਪਣੇ ਕੱਪੜੇ ਪਾੜ ਲਏ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।