Job 1:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਸਾਰੇ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇ ਅਕਲੀ ਦਾ ਦੋਸ਼ ਲਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।