Job 1:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਮਾਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲਦ ਅਤੇ ਪੰਜ ਸੌ ਗਧੀਆਂ, ਅਤੇ ਉਹ ਦੇ ਬਹੁਤੇ ਸਾਰੇ ਨੌਕਰ ਚਾਕਰ ਸਨ ਇਉਂ ਉਹ ਪੂਰਬ ਦੇ ਸਾਰੇ ਲੋਕਾਂ ਵਿੱਚ ਸਭ ਤੋਂ ਵੱਡਾ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।