Job 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪੁੱਤ੍ਰ ਜਾ ਕੇ ਆਪਣੇ ਆਪਣੇ ਦਿਨਾਂ ਤੇ ਆਪਣੇ ਘਰਾਂ ਵਿੱਚ ਦਾਉਤ ਕਰਦੇ ਹੁੰਦੇ ਸਨ, ਓਹ ਆਪਣੀਆਂ ਤਿੰਨ੍ਹਾਂ ਭੈਣਾਂ ਨੂੰ ਖਾਣ ਪੀਣ ਲਈ ਆਪਣੇ ਕੋਲ ਸੱਦ ਘੱਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ।