Job 1:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਅੱਯੂਬ ਪਰਮੇਸ਼ੁਰ ਤੋਂ ਹਾੜੇ ਕੱਢੀ ਨਹੀਂ ਡਰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ।