Job 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਮੇਰੀ ਹਯਾਤੀ ਤੋਂ ਥੱਕੀ ਹੋਈ ਹੈ, ਮੈਂ ਆਪਣੇ ਗਿਲੇ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਬੋਲਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!